وَقَالَ ٱلْمَلَأُ ٱلَّذِينَ كَفَرُوا۟ مِن قَوْمِهِۦ لَئِنِ ٱتَّبَعْتُمْ شُعَيْبًا إِنَّكُمْ إِذًا لَّخَٰسِرُونَ
Punjabi Translation - Arif Haleemਉਸ ਦੀ ਕੌਮ ਦੇ ਕੁਫ਼ਰ ਕਰਨ ਵਾਲੇ ਸਰਦਾਰਾਂ ਨੇ ਆਖਿਆ ਕਿ ਹੇ ਲੋਕੋ! ਜੇ ਤੁਸੀਂ ਸ਼ੁਐਬ ਦੀ ਰਾਹ ਟੁਰੋਗੇ ਤਾਂ ਬੇਸ਼ੱਕ ਤੁਸੀਂ ਭਾਰੀ ਘਾਟੇ ਵਿਚ ਰਹੋਗੇ।