caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 92

ਮੱਕਾ · ਉਤਰਨ ਦਾ ਕ੍ਰਮ 39 · 7:92

ٱلَّذِينَ كَذَّبُوا۟ شُعَيْبًا كَأَن لَّمْ يَغْنَوْا۟ فِيهَا ٱلَّذِينَ كَذَّبُوا۟ شُعَيْبًا كَانُوا۟ هُمُ ٱلْخَٰسِرِينَ

Punjabi Translation - Arif Haleemਜਿਨ੍ਹਾਂ ਲੋਕਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹਨਾਂ ਦੀ ਇਹ ਹਾਲਤ ਹੋ ਗਈ ਸੀ ਜਿਵੇਂ ਇਹਨਾਂ ਘਰਾਂ ਵਿਚ ਉਹ ਕਦੇ ਵਸੇ ਹੀ ਨਹੀਂ ਸੀ। ਜਿਨ੍ਹਾਂ ਨੇ ਸ਼ੁਐਬ ਨੂੰ ਝੁਠਲਾਇਆ ਸੀ ਉਹੀਓ ਘਾਟੇ ਵਿਚ ਰਹਿ ਗਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70