caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 93

ਮੱਕਾ · ਉਤਰਨ ਦਾ ਕ੍ਰਮ 39 · 7:93

فَتَوَلَّىٰ عَنْهُمْ وَقَالَ يَٰقَوْمِ لَقَدْ أَبْلَغْتُكُمْ رِسَٰلَٰتِ رَبِّى وَنَصَحْتُ لَكُمْ فَكَيْفَ ءَاسَىٰ عَلَىٰ قَوْمٍ كَٰفِرِينَ

Punjabi Translation - Arif Haleemਫੇਰ ਸ਼ੁਐਬ ਨੇ ਉਹਨਾਂ ਤੋਂ ਮੂੰਹ ਫੇਰ ਕੇ ਆਖਆਿ ਕਿ ਹੇ ਮੇਰੀ ਕੌਮ! ਮੈਂ ਤੁਹਾਨੂੰ ਆਪਣੇ ਪਾਲਣਹਾਰ (ਰੱਬ) ਦੇ ਸਾਰੇ ਪੈਗ਼ਾਮ ਪਹੁੰਚਾ ਦਿੱਤੇ ਅਤੇ ਤੁਹਾਡੀ ਭਲਾਈ ਚਾਹੀ ਫੇਰ ਭਲਾ ਮੈਂ ਇਨਕਾਰੀਆਂ ਉੱਤੇ ਕਿਉਂਅਫ਼ਸੋਸ ਕਰਾਂ?
Looking for a topic? Try the meaning search — your question is scanned across all 6,236 verses.
ਭਾਸ਼ਾ — 70