وَمَآ أَرْسَلْنَا فِى قَرْيَةٍ مِّن نَّبِىٍّ إِلَّآ أَخَذْنَآ أَهْلَهَا بِٱلْبَأْسَآءِ وَٱلضَّرَّآءِ لَعَلَّهُمْ يَضَّرَّعُونَ
Punjabi Translation - Arif Haleemਅਸੀਂ ਜਦੋਂ ਵੀ ਕਿਸੇ ਬਸਤੀ (ਕੌਮ) ਵੱਲ ਕੋਈ ਪੈਗ਼ੰਬਰ ਭੇਜਿਆ ਤਾਂ ਉੱਥੋਂ ਦੇ ਵਸਨੀਕਾਂ ਨੂੰ ਪਹਿਲੋਂ ਤੰਗੀ ਤੇ ਤਕਲੀਫ਼ਾਂ ਵਿਚ ਫਸਾਇਆ ਤਾਂ ਜੋ ਉਹ ਅਧੀਨਗੀ ਧਾਰਨ ਕਰ ਲੈਣ।