caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 95

ਮੱਕਾ · ਉਤਰਨ ਦਾ ਕ੍ਰਮ 39 · 7:95

ثُمَّ بَدَّلْنَا مَكَانَ ٱلسَّيِّئَةِ ٱلْحَسَنَةَ حَتَّىٰ عَفَوا۟ وَّقَالُوا۟ قَدْ مَسَّ ءَابَآءَنَا ٱلضَّرَّآءُ وَٱلسَّرَّآءُ فَأَخَذْنَٰهُم بَغْتَةً وَهُمْ لَا يَشْعُرُونَ

Punjabi Translation - Arif Haleemਫੇਰ ਅਸੀਂ ਉਹਨਾਂ ਦੀ ਮੰਦਹਾਲੀ ਨੂੰ ਖ਼ੁਸ਼ਹਾਲੀ ਵਿਚ ਬਦਲ ਦਿੱਤਾ ਇੱਥੋਂ ਤਕ ਕਿ ਉਹ ਬਹੁਤ ਵੱਧ ਫ਼ੁਲ ਗਏ ਅਤੇ ਆਖਣ ਲੱਗੇ ਕਿ ਸਾਡੇ ਬਜ਼ੁਰਗਾਂ ’ਤੇ ਵੀ ਚੰਗੇ-ਮਾੜੇ ਦਿਨ ਆਏ ਸਨ। ਅਖ਼ੀਰ ਅਸੀਂ ਉਹਨਾਂ ਖ਼ੁਸ਼ਹਾਲ ਲੋਕਾਂ ਨੂੰ ਅਚਾਨਕ ਹੀ ਆ ਨੱਪਿਆ ਅਤੇ ਉਹਨਾਂ ਨੂੰ ਖ਼ਬਰ ਤਕ ਨਾ ਹੋ ਸਕੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70