وَلَوْ أَنَّ أَهْلَ ٱلْقُرَىٰٓ ءَامَنُوا۟ وَٱتَّقَوْا۟ لَفَتَحْنَا عَلَيْهِم بَرَكَٰتٍ مِّنَ ٱلسَّمَآءِ وَٱلْأَرْضِ وَلَٰكِن كَذَّبُوا۟ فَأَخَذْنَٰهُم بِمَا كَانُوا۟ يَكْسِبُونَ
Punjabi Translation - Arif Haleemਜੇ ਉਹਨਾਂ ਬਸਤੀਆਂ ਵਾਲੇ ਈਮਾਨ ਲਿਆਉਂਦੇ ਅਤੇ ਪਰਹੇਜ਼ਗਾਰੀ ਇਖਤਿਆਰ ਕਰਦੇ ਤਾਂ ਅਸੀਂ (ਅੱਲਾਹ) ਉਹਨਾਂ ’ਤੇ ਅਕਾਸ਼ਾਂ ਅਤੇ ਧਰਤੀ ਦੀਆਂ ਬਰਕਤਾਂ ਦੇ ਬੂਹੇ ਖੋਲ ਦਿੰਦੇ ਪਰ ਉਹਨਾਂ (ਸੱਚੇ ਧਰਮ ਨੂੰ) ਝੂਠ ਜਾਣਿਆ ਫੇਰ ਅਸੀਂ ਉਹਨਾਂ ਦੇ (ਭੈੜੇ) ਅਮਲਾਂ ਦੇ ਬਦਲੇ ਉਹਨਾਂ ਨੂੰ ਫੜ ਲਿਆ।