أَفَأَمِنَ أَهْلُ ٱلْقُرَىٰٓ أَن يَأْتِيَهُم بَأْسُنَا بَيَٰتًا وَهُمْ نَآئِمُونَ
Punjabi Translation - Arif Haleemਕੀ ਫੇਰ ਵੀ ਇਹਨਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਿਸ਼ਚਿਤ ਹੋ ਗਏ ਹਨ ਕਿ ਇਹਨਾਂ ’ਤੇ ਸਾਡਾ ਅਜ਼ਾਬ ਰਾਤ ਨੂੰ ਸੁੱਤੇ ਪਿਆਂ ਆ ਜਾਵੇ ?
أَفَأَمِنَ أَهْلُ ٱلْقُرَىٰٓ أَن يَأْتِيَهُم بَأْسُنَا بَيَٰتًا وَهُمْ نَآئِمُونَ