caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 98

ਮੱਕਾ · ਉਤਰਨ ਦਾ ਕ੍ਰਮ 39 · 7:98

أَوَأَمِنَ أَهْلُ ٱلْقُرَىٰٓ أَن يَأْتِيَهُم بَأْسُنَا ضُحًى وَهُمْ يَلْعَبُونَ

Punjabi Translation - Arif Haleemਜਾਂ ਬਸਤੀਆਂ ਵਾਲੇ ਇਸ ਗੱਲ ਤੋਂ ਨਹੀਂ ਡਰਦੇ ਕਿ ਇਹਨਾਂ ’ਤੇ ਸਾਡਾ ਅਜ਼ਾਬ ਦਿਨ ਚੜ੍ਹੇ ਆਵੇ ਜਦੋਂ ਉਹ ਖੇਡ ਤਮਾਸ਼ਿਆਂ ਵਿਚ ਮਸਤ ਹੋਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70