أَفَأَمِنُوا۟ مَكْرَ ٱللَّهِ فَلَا يَأْمَنُ مَكْرَ ٱللَّهِ إِلَّا ٱلْقَوْمُ ٱلْخَٰسِرُونَ
Punjabi Translation - Arif Haleemਕੀ ਉਹ ਅੱਲਾਹ ਦੇ ਦਾਅ ਤੋਂ ਬੇਪਰਵਾਹ ਹੋ ਗਏ ਹਨ ? ਸੋ ਅੱਲਾਹ ਦੇ ਦਾਅ ਤੋਂ ਛੁੱਟ ਉਸ ਤੋਂ, ਜਿਸ ਦੀ ਬਰਬਾਦੀ ਹੀ ਆ ਗਈ ਹੋਵੇ, ਹੋਰ ਕੋਈ ਬੇ-ਪਰਵਾਹ ਨਹੀਂ ਹੁੰਦਾ।