تَدْعُوا۟ مَنْ أَدْبَرَ وَتَوَلَّىٰ Punjabi Translation - Arif Haleemਅਤੇ ਉਹ ਹਰ ਉਸ ਵਿਅਕਤੀ ਨੂੰ, ਜਿਸ ਨੇ ਵੀ (ਹੱਕ ਤੋਂ) ਪਿੱਠ ਫੇਰੀ ਅਤੇ ਮੂੰਹ ਮੋੜ੍ਹਿਆ, ਹਾਕਾਂ ਮਾਰ-ਮਾਰ ਕੇ ਆਪਣੇ ਵੱਲ ਸੱਦੇਗੀ।