caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ma'aarij, ਆਇਤ 4

ਮੱਕਾ · ਉਤਰਨ ਦਾ ਕ੍ਰਮ 79 · 70:4

تَعْرُجُ ٱلْمَلَٰٓئِكَةُ وَٱلرُّوحُ إِلَيْهِ فِى يَوْمٍ كَانَ مِقْدَارُهُۥ خَمْسِينَ أَلْفَ سَنَةٍ

Punjabi Translation - Arif Haleemਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਉਸ ਦੇ ਹਜ਼ੂਰ ਇਕ ਅਜਿਹੇ ਦਿਨ ਚੜ੍ਹ ਕੇ ਜਾਂਦੇ ਹਨ ਜਿਸ ਦੀ ਮਿਣਤੀ ਪੰਜਾਹ ਹਜ਼ਾਰ ਸਾਲ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70