عَلَىٰٓ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ
Punjabi Translation - Arif Haleemਅਸਾਂ ਇਹਨਾਂ ਦੀ ਥਾਂ ਇਹਨਾਂ ਤੋਂ ਵਧੀਆ ਲੋਕਾਂ ਨੂੰ ਲਿਆਈਏ। ਸਾਨੂੰ ਇਸ ਕੰਮ ਤੋਂ ਰੋਕਣ ਵਾਲਾ ਕੋਈ ਨਹੀਂ ਅਤੇ ਨਾ ਹੀ ਸਾਡੇ ਉੱਤੇ ਕੋਈ ਭਾਰੂ ਹੈ।
عَلَىٰٓ أَن نُّبَدِّلَ خَيْرًا مِّنْهُمْ وَمَا نَحْنُ بِمَسْبُوقِينَ