caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ma'aarij, ਆਇਤ 42

ਮੱਕਾ · ਉਤਰਨ ਦਾ ਕ੍ਰਮ 79 · 70:42

فَذَرْهُمْ يَخُوضُوا۟ وَيَلْعَبُوا۟ حَتَّىٰ يُلَٰقُوا۟ يَوْمَهُمُ ٱلَّذِى يُوعَدُونَ

Punjabi Translation - Arif Haleemਸੋ (ਹੇ ਨਬੀ!) ਤੁਸੀਂ ਉਹਨਾਂ ਦੀ ਚਿੰਤਾ ਕਰਨੀ ਛੱਡ ਦਿਓ, ਉਹ ਗੱਲਾਂ ਬਣਾਉਣ ਤੇ ਖੇਡਣ ਵਿਚ ਰੁੱਝੇ ਰਹਿਣ ਇੱਥੋਂ ਤਕ ਕਿ ਉਹ ਆਪਣੇ ਉਸ ਦਿਨ ਨੂੰ ਪੁੱਜ ਜਾਣ ਜਿਸਦਾ ਇਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70