caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Ma'aarij, ਆਇਤ 44

ਮੱਕਾ · ਉਤਰਨ ਦਾ ਕ੍ਰਮ 79 · 70:44

خَٰشِعَةً أَبْصَٰرُهُمْ تَرْهَقُهُمْ ذِلَّةٌ ذَٰلِكَ ٱلْيَوْمُ ٱلَّذِى كَانُوا۟ يُوعَدُونَ

Punjabi Translation - Arif Haleemਉਹਨਾਂ ਦੀਆਂ ਨਜ਼ਰਾਂ ਨੀਵੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾ ਰਹੀ ਹੋਵੇਗੀ, ਇਹੋ ਉਹ ਦਿਨ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70