caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jinn, ਆਇਤ 11

ਮੱਕਾ · ਉਤਰਨ ਦਾ ਕ੍ਰਮ 40 · 72:11

وَأَنَّا مِنَّا ٱلصَّٰلِحُونَ وَمِنَّا دُونَ ذَٰلِكَ كُنَّا طَرَآئِقَ قِدَدًا

Punjabi Translation - Arif Haleemਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70