caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jinn, ਆਇਤ 6

ਮੱਕਾ · ਉਤਰਨ ਦਾ ਕ੍ਰਮ 40 · 72:6

وَأَنَّهُۥ كَانَ رِجَالٌ مِّنَ ٱلْإِنسِ يَعُوذُونَ بِرِجَالٍ مِّنَ ٱلْجِنِّ فَزَادُوهُمْ رَهَقًا

Punjabi Translation - Arif Haleemਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70