caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jinn, ਆਇਤ 9

ਮੱਕਾ · ਉਤਰਨ ਦਾ ਕ੍ਰਮ 40 · 72:9

وَأَنَّا كُنَّا نَقْعُدُ مِنْهَا مَقَٰعِدَ لِلسَّمْعِ فَمَن يَسْتَمِعِ ٱلْـَٔانَ يَجِدْ لَهُۥ شِهَابًا رَّصَدًا

Punjabi Translation - Arif Haleemਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70