caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Muzzammil, ਆਇਤ 11

ਮੱਕਾ · ਉਤਰਨ ਦਾ ਕ੍ਰਮ 3 · 73:11

وَذَرْنِى وَٱلْمُكَذِّبِينَ أُو۟لِى ٱلنَّعْمَةِ وَمَهِّلْهُمْ قَلِيلًا

Punjabi Translation - Arif Haleemਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।
Looking for a topic? Try the meaning search — your question is scanned across all 6,236 verses.
ਭਾਸ਼ਾ — 70