قَوَارِيرَا۟ مِن فِضَّةٍ قَدَّرُوهَا تَقْدِيرًا Punjabi Translation - Arif Haleemਸ਼ੀਸ਼ੇ ਵੀ ਉਹ ਜਿਹੜੇ ਚਾਂਦੀ (ਦੀ ਕਿਸਮ) ਦੇ ਹੋਣਗੇ ਅਤੇ (ਸਾਕੀ) ਉਹਨਾਂ ਨੂੰ ਠੀਕ ਅੰਦਾਜ਼ੇ ਸਿਰ (ਭਾਵ ਚੰਗੀ ਤਰ੍ਹਾਂ) ਭਰਣਗੇ।