وَيُسْقَوْنَ فِيهَا كَأْسًا كَانَ مِزَاجُهَا زَنجَبِيلًا Punjabi Translation - Arif Haleemਉੱਥੇ ਉਹਨਾਂ ਨੂੰ ਅਜਿਹੇ ਜਾਮ (ਸ਼ਰਾਬ ਦੇ) ਪਿਆਏ ਜਾਣਗੇ ਜਿਨ੍ਹਾਂ ਵਿਚ ਸੁਂਢ ਦਾ ਰਲਾ ਹੋਵੇਗਾ।