caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Insaan, ਆਇਤ 21

ਮਦੀਨਾ · ਉਤਰਨ ਦਾ ਕ੍ਰਮ 98 · 76:21

عَٰلِيَهُمْ ثِيَابُ سُندُسٍ خُضْرٌ وَإِسْتَبْرَقٌ وَحُلُّوٓا۟ أَسَاوِرَ مِن فِضَّةٍ وَسَقَىٰهُمْ رَبُّهُمْ شَرَابًا طَهُورًا

Punjabi Translation - Arif Haleemਉਹਨਾਂ ਦੇ (ਸਰੀਰ) ਉੱਤੇ ਬਰੀਕ ਹਰੇ ਰੰਗ ਦੇ ਰੇਸ਼ਮੀ ਬਸਤਰ ਹੋਣਗੇ, ਅਤੇ ਉਹਨਾਂ ਨੂੰ ਚਾਂਦੀ ਦੇ ਕੰਗਣ ਪਹਿਨਾਏ ਜਾਣਗੇ ਅਤੇ ਉਹਨਾਂ ਦਾ ਰੱਬ ਉਹਨਾਂ ਨੂੰ ਪਵਿੱਤਰ ਸ਼ਰਾਬ ਪਿਆਏਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70