وَمِنَ ٱلَّيْلِ فَٱسْجُدْ لَهُۥ وَسَبِّحْهُ لَيْلًا طَوِيلًا Punjabi Translation - Arif Haleemਅਤੇ ਰਾਤ ਦੇ ਕਿਸੇ ਸਮੇਂ ਉਸੇ ਨੂੰ ਸਿਜਦੇ ਕਰੋ ਅਤੇ ਰਾਤ ਰਹਿੰਦੇ ਤਕ ਉਸ ਦੀ ਤਸਬੀਹ ਕਰਦੇ ਰਹੋ।