caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Insaan, ਆਇਤ 28

ਮਦੀਨਾ · ਉਤਰਨ ਦਾ ਕ੍ਰਮ 98 · 76:28

نَّحْنُ خَلَقْنَٰهُمْ وَشَدَدْنَآ أَسْرَهُمْ وَإِذَا شِئْنَا بَدَّلْنَآ أَمْثَٰلَهُمْ تَبْدِيلًا

Punjabi Translation - Arif Haleemਅਸੀਂ ਹੀ ਇਹਨਾਂ ਨੂੰ ਸਾਜਿਆ ਹੈ ਤੇ ਇਹਨਾਂ ਦੇ ਜੋੜ-ਬੰਦ ਪੱਕੇ ਕੀਤੇ ਹਨ, ਜਦੋਂ ਅਸੀਂ ਚਾਹੀਏ ਇਹਨਾਂ ਵਰਗੇ ਹੋਰ ਲੋਕ ਲਿਆਈਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70