caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Insaan, ਆਇਤ 30

ਮਦੀਨਾ · ਉਤਰਨ ਦਾ ਕ੍ਰਮ 98 · 76:30

وَمَا تَشَآءُونَ إِلَّآ أَن يَشَآءَ ٱللَّهُ إِنَّ ٱللَّهَ كَانَ عَلِيمًا حَكِيمًا

Punjabi Translation - Arif Haleemਤੁਹਾਡੇ ਚਾਹੁਣ ਨਾਲ ਕੁੱਝ ਨਹੀਂ ਹੁੰਦਾ, ਜਦੋਂ ਤਕ ਅੱਲਾਹ ਹੀ ਨਾ ਚਾਹੇ। ਬੇਸ਼ੱਕ ਅੱਲਾਹ ਜਾਣਨਹਾਰ ਅਤੇ ਯੁਕਤੀਮਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70