كُلُوا۟ وَٱشْرَبُوا۟ هَنِيٓـًٔۢا بِمَا كُنتُمْ تَعْمَلُونَ Punjabi Translation - Arif Haleem(ਆਖਿਆ ਜਾਵੇਗਾ) ਆਨੰਦ ਨਾਲ ਖਾਓ ਤੇ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ (ਸੰਸਾਰ ਵਿਚ) ਕਰਦੇ ਸੀ।