إِنَّمَا تُوعَدُونَ لَوَٰقِعٌ Punjabi Translation - Arif Haleemਬੇਸ਼ੱਕ ਤੁਹਾਡੇ ਨਾਲ ਜਿਸ (ਕਿਆਮਤ) ਦਾ ਵਾਅਦਾ ਕੀਤਾ ਜਾ ਰਿਹਾ ਹੈ ਉਹ ਜ਼ਰੂਰ ਹੀ ਵਾਪਰ ਕੇ ਰਹੇਗੀ।