يَوْمَ يُنفَخُ فِى ٱلصُّورِ فَتَأْتُونَ أَفْوَاجًا Punjabi Translation - Arif Haleemਜਿਸ ਦਿਨ ਨਰਸਿੰਘੇ ਵਿਚ ਫੂਂਕ ਮਾਰੀ ਜਾਵੇਗੀ, ਫੇਰ ਤੁਸੀਂ ਟੋਲੀਆਂ ਵਿਚ ਆਓਗੇ।