جَزَآءً مِّن رَّبِّكَ عَطَآءً حِسَابًا Punjabi Translation - Arif Haleemਤੇਰੇ ਰੱਬ ਵੱਲੋਂ ਉਹਨਾਂ ਨੂੰ ਉਹਨਾਂ ਦੇ ਨੇਕ ਕਰਮਾਂ ਦਾ ਇਹੋ ਬਦਲਾ ਮਿਲੇਗਾ, ਜੋ ਉਹਨਾ ਲਈ ਵੱਡਾ ਇਨਾਮ ਹੋਵੇਗਾ।[1]