يَقُولُونَ أَءِنَّا لَمَرْدُودُونَ فِى ٱلْحَافِرَةِ Punjabi Translation - Arif Haleem(ਕਾਫ਼ਿਰ) ਕਹਿੰਦੇ ਹਨ ਕਿ ਕੀ ਅਸੀਂ ਫੇਰ ਪਹਿਲੀ ਅਵਸਥਾ ਵਿਚ ਪਰਤਾਏ ਜਾਵਾਂਗੇ ?