caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 20

ਮਦੀਨਾ · ਉਤਰਨ ਦਾ ਕ੍ਰਮ 88 · 8:20

يَٰٓأَيُّهَا ٱلَّذِينَ ءَامَنُوٓا۟ أَطِيعُوا۟ ٱللَّهَ وَرَسُولَهُۥ وَلَا تَوَلَّوْا۟ عَنْهُ وَأَنتُمْ تَسْمَعُونَ

Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਦਾ ਅਤੇ ਉਸ ਦੇ ਰਸੂਲ ਦਾ ਕਹਿਣਾ ਮੰਨੋ ਅਤੇ ਉਸ ਤੋਂ ਮੂੰਹ ਨਾ ਮੋੜੋ, ਜਦੋਂ ਕਿ ਤੁਸੀਂ (ਹੁਕਮਾਂ ਨੂੰ) ਸੁਣ ਰਹੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70