caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 22

ਮਦੀਨਾ · ਉਤਰਨ ਦਾ ਕ੍ਰਮ 88 · 8:22

إِنَّ شَرَّ ٱلدَّوَآبِّ عِندَ ٱللَّهِ ٱلصُّمُّ ٱلْبُكْمُ ٱلَّذِينَ لَا يَعْقِلُونَ

Punjabi Translation - Arif Haleemਬੇਸ਼ੱਕ ਅੱਲਾਹ ਦੀਆਂ ਨਜ਼ਰਾਂ ਵਿਚ ਧਰਤੀ ਉੱਤੇ ਚੱਲਣ-ਫਿਰਨ ਵਾਲਿਆਂ ਵਿੱਚੋਂ ਸਭ ਤੋਂ ਵੱਧ ਭੈੜੇ ਉਹ ਲੋਕ ਹਨ ਜਿਹੜੇ (ਕੰਨ ਤੇ ਜ਼ੁਬਾਨ ਰੱਖਦੇ ਹੋਏ ਵੀ) ਬੋਲੇ ਤੇ ਗੂੰਗੇ ਹਨ, ਜਿਹੜੇ ਕੁੱਝ ਵੀ ਨਹੀਂ ਸਮਝਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70