caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 4

ਮਦੀਨਾ · ਉਤਰਨ ਦਾ ਕ੍ਰਮ 88 · 8:4

أُو۟لَٰٓئِكَ هُمُ ٱلْمُؤْمِنُونَ حَقًّا لَّهُمْ دَرَجَٰتٌ عِندَ رَبِّهِمْ وَمَغْفِرَةٌ وَرِزْقٌ كَرِيمٌ

Punjabi Translation - Arif Haleemਅਜਿਹੇ ਲੋਕ ਹੀ ਸੱਚੇ ਈਮਾਨ ਵਾਲੇ ਹਨ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਵੱਡੇ ਉੱਚੇ ਦਰਜੇ ਹਨ ਅਤੇ (ਭੁੱਲਾਂ ਦੀ) ਮੁਆਫ਼ੀ ਤੇ ਇੱਜ਼ਤ ਵਾਲੀ ਰੋਜ਼ੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70