caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 5

ਮਦੀਨਾ · ਉਤਰਨ ਦਾ ਕ੍ਰਮ 88 · 8:5

كَمَآ أَخْرَجَكَ رَبُّكَ مِنۢ بَيْتِكَ بِٱلْحَقِّ وَإِنَّ فَرِيقًا مِّنَ ٱلْمُؤْمِنِينَ لَكَٰرِهُونَ

Punjabi Translation - Arif Haleem(ਹੇ ਨਬੀ! ਯਾਦ ਕਰੋ ਜਦੋਂ ਬਦਰ ਦੀ ਜੰਗ ਸਮੇਂ) ਤੁਹਾਡੇ ਰੱਬ ਨੇ ਤੁਹਾਨੂੰ ਹੱਕ ਸੱਚ ਨਾਲ ਘਰੋਂ (ਮਦੀਨੇ ਤੋਂ) ਤੋਰਿਆ ਸੀ। ਬੇਸ਼ੱਕ ਉਸ ਸਮੇਂ ਮੁਸਲਮਾਨਾਂ ਦੀ ਹੀ ਇਕ ਟੋਲੀ ਇਸ ਨਿਕਲਣ ਨੂੰ ਪਸੰਦ ਨਹੀਂ ਸੀ ਕਰਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70