caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 51

ਮਦੀਨਾ · ਉਤਰਨ ਦਾ ਕ੍ਰਮ 88 · 8:51

ذَٰلِكَ بِمَا قَدَّمَتْ أَيْدِيكُمْ وَأَنَّ ٱللَّهَ لَيْسَ بِظَلَّٰمٍ لِّلْعَبِيدِ

Punjabi Translation - Arif Haleemਇਹ (ਅਜ਼ਾਬ) ਉਹਨਾਂ ਕੰਮਾਂ ਦਾ ਬਦਲਾ ਹੈ ਜਿਹੜੇ ਤੁਸੀਂ ਆਪਣੇ ਹੱਥੀਂ ਪਹਿਲਾਂ ਹੀ ਅੱਗੇ ਭੇਜ ਚੁੱਕੇ ਹੋ ਅਤੇ ਇਹ ਵੀ ਜਾਣ ਲਵੋ ਕਿ ਬੇਸ਼ੱਕ ਅੱਲਾਹ ਆਪਣੇ ਬੰਦਿਆਂ ’ਤੇ ਜ਼ੁਲਮ ਕਰਨ ਵਾਲਾ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70