caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 58

ਮਦੀਨਾ · ਉਤਰਨ ਦਾ ਕ੍ਰਮ 88 · 8:58

وَإِمَّا تَخَافَنَّ مِن قَوْمٍ خِيَانَةً فَٱنۢبِذْ إِلَيْهِمْ عَلَىٰ سَوَآءٍ إِنَّ ٱللَّهَ لَا يُحِبُّ ٱلْخَآئِنِينَ

Punjabi Translation - Arif Haleemਜੇ ਤੁਹਾਨੂੰ ਕਿਸੇ ਕੌਮ ਵੱਲੋਂ ਵਿਸ਼ਵਾਸਘਾਤ ਦਾ ਡਰ ਹੋਵੇ ਤਾਂ ਬਰਾਬਰੀ ਦੀ ਹਾਲਤ ਵਿਚ ਆ ਕੇ (ਭਾਵ ਐਲਾਨੀਆਂ) ਸੰਧੀ ਨੂੰ ਉਹਨਾਂ ਦੇ ਮੂੰਹ ’ਤੇ ਮਾਰੋ। ਅੱਲਾਹ ਵਿਸ਼ਵਾਸ ਘਾਤੀਆਂ ਨੂੰ ਪਸੰਦ ਨਹੀਂ ਕਰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70