caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 61

ਮਦੀਨਾ · ਉਤਰਨ ਦਾ ਕ੍ਰਮ 88 · 8:61

وَإِن جَنَحُوا۟ لِلسَّلْمِ فَٱجْنَحْ لَهَا وَتَوَكَّلْ عَلَى ٱللَّهِ إِنَّهُۥ هُوَ ٱلسَّمِيعُ ٱلْعَلِيمُ

Punjabi Translation - Arif Haleem(ਹੇ ਨਬੀ!) ਜੇ ਉਹ ਕਾਫ਼ਿਰ ਸੁਲਾਹ ਵੱਲ ਝੁਕਣ ਤਾਂ ਤੁਸੀਂ ਵੀ ਸੁਲਾਹ ਵੱਲ ਝੁਕੋ ਅਤੇ ਅੱਲਾਹ ’ਤੇ ਹੀ ਭਰੋਸਾ ਰੱਖੋ, ਹਕੀਕਤ ਵਿਚ ਉਹੀਓ ਸਭ ਕੁੱਝ ਸੁਣਨ ਵਾਲਾ ਤੇ ਜਾਣਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70