caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 64

ਮਦੀਨਾ · ਉਤਰਨ ਦਾ ਕ੍ਰਮ 88 · 8:64

يَٰٓأَيُّهَا ٱلنَّبِىُّ حَسْبُكَ ٱللَّهُ وَمَنِ ٱتَّبَعَكَ مِنَ ٱلْمُؤْمِنِينَ

Punjabi Translation - Arif Haleemਹੇ ਨਬੀ! ਤੁਹਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੈ ਅਤੇ ਉਹਨਾਂ ਲਈ ਵੀ ਜਿਹੜੇ ਮੋਮਿਨਾਂ ਵਿੱਚੋਂ ਤੁਹਾਡੀ ਪੈਰਵੀ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70