caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Anfaal, ਆਇਤ 69

ਮਦੀਨਾ · ਉਤਰਨ ਦਾ ਕ੍ਰਮ 88 · 8:69

فَكُلُوا۟ مِمَّا غَنِمْتُمْ حَلَٰلًا طَيِّبًا وَٱتَّقُوا۟ ٱللَّهَ إِنَّ ٱللَّهَ غَفُورٌ رَّحِيمٌ

Punjabi Translation - Arif Haleemਸੋ, ਹੁਣ ਜੋ ਵੀ ਹਲਾਲ ਤੇ ਪਾਕ ਮਾਲੇ-ਗ਼ਨੀਮਤ ਤੁਹਾਨੂੰ ਮਿਲਿਆ ਹੈ ਉਸ ਨੂੰ ਖਾਓ ਅਤੇ ਅੱਲਾਹ ਤੋਂ ਡਰਦੇ ਰਹੋ, ਬੇਸ਼ੱਕ ਅੱਲਾਹ ਹੀ (ਭੁੱਲਾਂ ਦਾ) ਬਖ਼ਸ਼ਣਹਾਰ ਤੇ ਰਹਿਮ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70