caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Abasa عبس

42 ਆਇਤਾਂ · ਮੱਕਾ · ਉਤਰਨ ਦਾ ਕ੍ਰਮ 24

بِسْمِ ٱللَّهِ ٱلرَّحْمَٰنِ ٱلرَّحِيمِ عَبَسَ وَتَوَلَّىٰٓ

Punjabi Translation - Arif Haleemਉਸ (ਮੁਹੰਮਦ ਸ:) ਨੇ ਮੱਥੇ ਵਿਚ ਵੱਟ ਪਾਏ ਅਤੇ ਬੇ-ਰੁਖੀ ਵਿਖਾਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَن جَآءَهُ ٱلْأَعْمَىٰ

Punjabi Translation - Arif Haleemਉਹ ਇਸ ਲਈ ਕਿ ਉਸ ਦੇ ਕੋਲ ਇਕ ਅੱਨਾ ਵਿਅਕਤੀ (ਅਬਦੁੱਲਾ ਬਿਨ ਮਕਤੂਮ) ਆਇਆ ਸੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا يُدْرِيكَ لَعَلَّهُۥ يَزَّكَّىٰٓ

Punjabi Translation - Arif Haleemਹੇ ਨਬੀ! ਤੁਹਾਨੂੰ ਕੀ ਪਤਾ ਹੈ ਕਿ ਉਹ ਪਵਿੱਤਰਤਾ ਗ੍ਰਹਿਣ ਕਰੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَوْ يَذَّكَّرُ فَتَنفَعَهُ ٱلذِّكْرَىٰٓ

Punjabi Translation - Arif Haleemਜਾਂ ਜੇ ਨਸੀਹਤ ਸੁਣਦਾ ਤਾਂ ਉਹ ਉਸ ਨੂੰ ਲਾਭ ਦਿੰਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَمَّا مَنِ ٱسْتَغْنَىٰ

Punjabi Translation - Arif Haleemਪਰ ਜਿਹੜਾ ਬੇ-ਪਰਵਾਹੀ ਵਿਖਾਦਾਂ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَنتَ لَهُۥ تَصَدَّىٰ

Punjabi Translation - Arif Haleemਤੁਸੀਂ ਉਸ ਵੱਲ ਧਿਆਨ ਦਿੰਦੇ ਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَا عَلَيْكَ أَلَّا يَزَّكَّىٰ

Punjabi Translation - Arif Haleemਹਾਲਾਂ ਕਿ ਜੇ ਉਹ (ਕਾਫ਼ਿਰ) ਨਹੀਂ ਸੁਧਰਦੇ ਤਾਂ ਤੁਹਾਡੇ ਉੱਤੇ (ਹੇ ਨਬੀ!) ਕੋਈ ਦੋਸ਼ ਨਹੀਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمَّا مَن جَآءَكَ يَسْعَىٰ

Punjabi Translation - Arif Haleemਅਤੇ ਜਿਹੜਾ ਵਿਅਕਤੀ ਤੇਰੇ ਕੋਲ ਨੱਸ ਕੇ ਆਉਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَهُوَ يَخْشَىٰ

Punjabi Translation - Arif Haleemਅਤੇ ਉਹ (ਰੱਬ ਤੋਂ) ਡਰਦਾ ਵੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَنتَ عَنْهُ تَلَهَّىٰ

Punjabi Translation - Arif Haleemਉਸ ਤੋਂ ਤੁਸੀਂ ਬੇਰੁਖੀ ਵਾਲਾ ਵਰਤਾਓ ਕਰਦੇ ਹੋ

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّآ إِنَّهَا تَذْكِرَةٌ

Punjabi Translation - Arif Haleemਇਹ (ਤਰੀਕਾ) ਠੀਕ ਨਹੀਂ। ਬੇਸ਼ੱਕ ਇਹ .ਕੁਰਆਨ ਤਾਂ ਇਕ ਨਸੀਹਤ ਦੀ ਕਿਤਾਬ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَمَن شَآءَ ذَكَرَهُۥ

Punjabi Translation - Arif Haleemਜੋ ਵੀ ਚਾਹੇ ਉਸ ਤੋਂ (ਹਿਦਾਇਤ) ਲੈ ਸਕਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فِى صُحُفٍ مُّكَرَّمَةٍ

Punjabi Translation - Arif Haleemਇਹ ਬਹੁਤ ਦੀ ਵਡਿਆਈ ਵਾਲੇ ਪੱਨਿਆਂ ਵਿਚ ਦਰਜ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَّرْفُوعَةٍ مُّطَهَّرَةٍۭ

Punjabi Translation - Arif Haleemਜਿਹੜੇ ਬਹੁਤ ਹੀ ਉੱਚੇ ਅਤੇ ਪਵਿੱਤਰ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

بِأَيْدِى سَفَرَةٍ

Punjabi Translation - Arif Haleemਅਜਿਹਾ ਲਿਖਣ ਵਾਲੇ ਹੱਥਾਂ ਵਿਚ (ਸੁਰੱਖਿਅਤ) ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كِرَامٍۭ بَرَرَةٍ

Punjabi Translation - Arif Haleemਜਿਹੜੇ ਪਤਵੰਤੇ ਤੇ ਪਾਕਬਾਜ਼ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

قُتِلَ ٱلْإِنسَٰنُ مَآ أَكْفَرَهُۥ

Punjabi Translation - Arif Haleemਫਿਟਕਾਰ ਹੋਵੇ ਮਨੁੱਖ ਉੱਤੇ ਕਿ ਉਹ ਕਿੰਨਾ ਨਾ-ਸ਼ੁਕਰਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِنْ أَىِّ شَىْءٍ خَلَقَهُۥ

Punjabi Translation - Arif Haleemਉਸ ਨੂੰ ਅੱਲਾਹ ਨੇ ਕਿਸ ਚੀਜ਼ ਤੋਂ ਪੈਦਾ ਕੀਤਾ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِن نُّطْفَةٍ خَلَقَهُۥ فَقَدَّرَهُۥ

Punjabi Translation - Arif Haleemਕੇਵਲ ਵੀਰਜ ਦੀ ਇਕ ਬੂੰਦ ਤੋਂ, ਫੇਰ ਉਸ ਦੀ ਤਕਦੀਰ ਬਣਾਈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ ٱلسَّبِيلَ يَسَّرَهُۥ

Punjabi Translation - Arif Haleemਫੇਰ ਉਸ ਲਈ ਜੀਵਨ ਮਾਰਗ ਸੁਖਾਲਾ ਕਰ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ أَمَاتَهُۥ فَأَقْبَرَهُۥ

Punjabi Translation - Arif Haleemਫੇਰ ਉਸ ਨੂੰ ਮੌਤ ਦਿੱਤੀ ਅਤੇ ਕਬਰ ਵਿਚ ਦਫ਼ਨਾ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ إِذَا شَآءَ أَنشَرَهُۥ

Punjabi Translation - Arif Haleemਫੇਰ ਜਦੋਂ ਉਹ ਚਾਹੇਗਾ ਉਸ ਨੂੰ (ਮੁੜ) ਜਿਊਂਦਾ ਕਰੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

كَلَّا لَمَّا يَقْضِ مَآ أَمَرَهُۥ

Punjabi Translation - Arif Haleem(ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَلْيَنظُرِ ٱلْإِنسَٰنُ إِلَىٰ طَعَامِهِۦٓ

Punjabi Translation - Arif Haleemਸੋ ਇਨਸਾਨ ਨੂੰ ਚਾਹੀਦਾ ਹੈ ਕਿ ਆਪਣੇ ਭੋਜਨ ਵੱਲ ਵੇਖੋ (ਕਿ ਉਹ ਕਿਵੇਂ ਆਇਆ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَنَّا صَبَبْنَا ٱلْمَآءَ صَبًّا

Punjabi Translation - Arif Haleemਅਸੀਂ ਚੰਗੀ ਤਰ੍ਹਾਂ ਪਾਣੀ ਬਰਸਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ شَقَقْنَا ٱلْأَرْضَ شَقًّا

Punjabi Translation - Arif Haleemਫੇਰ ਧਰਤੀ ਨੂੰ ਚੰਗੀ ਤਰ੍ਹਾਂ ਪਾੜ੍ਹਿਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَنۢبَتْنَا فِيهَا حَبًّا

Punjabi Translation - Arif Haleemਫੇਰ ਇਸ ਵਿੱਚੋਂ ਅਨਾਜ ਉਗਾਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَعِنَبًا وَقَضْبًا

Punjabi Translation - Arif Haleemਅੰਗੂਉਰ ਅਤੇ ਤਰਕਾਰੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَزَيْتُونًا وَنَخْلًا

Punjabi Translation - Arif Haleemਜ਼ੈਤੂਨ ਤੇ ਖਜੂਰ ਉਗਾਏ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَحَدَآئِقَ غُلْبًا

Punjabi Translation - Arif Haleemਅਤੇ ਘਨੇ ਬਾਗ਼।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَفَٰكِهَةً وَأَبًّا

Punjabi Translation - Arif Haleemਫਲ ਤੇ ਘਾਹ ਵੀ ਉਗਾਇਆ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَّتَٰعًا لَّكُمْ وَلِأَنْعَٰمِكُمْ

Punjabi Translation - Arif Haleemਤੁਹਾਡੇ ਲਈ ਅਤੇ ਤੁਹਾਡੇ ਪਸ਼ੂਆਂ ਲਈ ਜੀਵਨ ਸਮੱਗਰੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَإِذَا جَآءَتِ ٱلصَّآخَّةُ

Punjabi Translation - Arif Haleemਜਦੋਂ ਕੰਨ ਬੋਲੇ ਕਰਨ ਵਾਲੀ ਕਰੜੀ ਆਵਾਜ਼ ਆਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

يَوْمَ يَفِرُّ ٱلْمَرْءُ مِنْ أَخِيهِ

Punjabi Translation - Arif Haleemਉਸ ਦਿਨ ਆਦਮੀ ਆਪਣੇ ਭਰਾ ਤੋਂ ਦੂਰ ਨੱਸੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأُمِّهِۦ وَأَبِيهِ

Punjabi Translation - Arif Haleemਅਤੇ ਆਪਣੀ ਮਾਂ ਅਤੇ ਆਪਣੇ ਬਾਪ ਤੋਂ ਵੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَصَٰحِبَتِهِۦ وَبَنِيهِ

Punjabi Translation - Arif Haleemਅਤੇ ਪਤਨੀ ਤੇ ਆਪਣੀ ਔਲਾਦ ਤੋਂ ਵੀ ਨੱਸੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لِكُلِّ ٱمْرِئٍ مِّنْهُمْ يَوْمَئِذٍ شَأْنٌ يُغْنِيهِ

Punjabi Translation - Arif Haleemਇਹਨਾਂ ਵਿੱਚੋਂ ਹਰੇਕ ਵਿਅਕਤੀ ਦਾ ਉਸ ਦਿਨ ਅਜਿਹਾ ਹਾਲ ਹੋਵੇਗਾ ਜਿਹੜਾ ਉਸ ਨੂੰ ਦੂਜਿਆਂ ਦੀ ਚਿੰਤਾ ਤੋਂ ਬੇਪਰਵਾਹ ਕਰ ਦੇਵੇਗਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وُجُوهٌ يَوْمَئِذٍ مُّسْفِرَةٌ

Punjabi Translation - Arif Haleemਉਸ ਦਿਨ ਕਿੰਨੇ ਹੀ ਚਿਹਰੇ ਚਮਕਦੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ضَاحِكَةٌ مُّسْتَبْشِرَةٌ

Punjabi Translation - Arif Haleemਜਿਹੜੇ ਖ਼ੁਸ਼ ਅਤੇ ਹਸਦੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوُجُوهٌ يَوْمَئِذٍ عَلَيْهَا غَبَرَةٌ

Punjabi Translation - Arif Haleemਅਤੇ ਬਥੇਰੇ ਚਿਹਰੇ ਉਸ ਦਿਨ ਮਿੱਟੀ ਘੱਟੇ ਨਾਲ ਭਰੇ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَرْهَقُهَا قَتَرَةٌ

Punjabi Translation - Arif Haleemਉਨ੍ਹਾਂ ’ਤੇ ਕਾਲਕ ਲੱਗੀ ਹੋਵੇਗੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أُو۟لَٰٓئِكَ هُمُ ٱلْكَفَرَةُ ٱلْفَجَرَةُ

Punjabi Translation - Arif Haleemਇਹ ਕਾਫ਼ਿਰ ਤੇ ਭੈੜੀਆਂ ਕਰਤੂਤਾਂ ਵਾਲੇ ਲੋਕ ਹੋਣਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70