كَلَّا لَمَّا يَقْضِ مَآ أَمَرَهُۥ Punjabi Translation - Arif Haleem(ਉਸ ਕਾਫ਼ਿਰਾਂ ਦੀ ਗੱਲ) ਕਦੇ ਵੀ ਨਹੀਂ (ਮੰਨੀ ਜਾਵੇਗੀ)। ਉਸ ਨੇ ਹੁਣ ਤਕ ਅੱਲਾਹ ਦੀ ਆਗਿਆ ਦਾ ਪਾਲਣ ਨਹੀਂ ਕੀਤਾ।