كَلَّا بَلْ تُكَذِّبُونَ بِٱلدِّينِ Punjabi Translation - Arif Haleem(ਇਹ ਗੱਲ) ਉੱਕਾ ਹੀ ਨਹੀਂ ਸਗੋਂ ਤੁਸੀਂ ਲੋਕ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੁਠਲਾਉਂਦੇ ਹੋ।