وَإِذَا رَأَوْهُمْ قَالُوٓا۟ إِنَّ هَٰٓؤُلَآءِ لَضَآلُّونَ Punjabi Translation - Arif Haleemਅਤੇ ਜਦੋਂ ਉਹ (ਇਨਕਾਰੀ) ਇਹਨਾਂ (ਮੁਸਲਮਾਨਾਂ) ਨੂੰ ਵੇਖਦੇ ਤਾਂ ਆਖਦੇ ਕਿ ਇਹ ਕੁਰਾਹੇ ਪਏ ਹੋਏ ਲੋਕ ਹਨ।