لَتَرْكَبُنَّ طَبَقًا عَن طَبَقٍ Punjabi Translation - Arif Haleemਤੁਸੀਂ (ਲੋਕ) ਜ਼ਰੂਰ ਹੀ ਇਕ ਹਾਲਤ ਤੋਂ ਦੂਜੀ ਹਾਲਤ ਵੱਲ ਦਰਜਾ-ਬ-ਦਰਜਾ ਪਹੁੰਚ ਰਹੇ ਹੋ।