caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Burooj, ਆਇਤ 11

ਮੱਕਾ · ਉਤਰਨ ਦਾ ਕ੍ਰਮ 27 · 85:11

إِنَّ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُمْ جَنَّٰتٌ تَجْرِى مِن تَحْتِهَا ٱلْأَنْهَٰرُ ذَٰلِكَ ٱلْفَوْزُ ٱلْكَبِيرُ

Punjabi Translation - Arif Haleemਬੇਸ਼ੱਕ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹਨਾਂ ਲਈ ਬਾਗ਼ ਹਨ, ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ, ਇਹੋ ਅਸਲੀ ਕਾਮਯਾਬੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70