سَنُقْرِئُكَ فَلَا تَنسَىٰٓ Punjabi Translation - Arif Haleemਅਸੀਂ ਤੁਹਾਨੂੰ (ਹੇ ਨਬੀ!) ਛੇਤੀ ਹੀ (.ਕੁਰਆਨ) ਯਾਦ ਕਰਵਾ ਦੇਵਾਂਗੇ ਫੇਰ ਤੁਸੀਂ ਭੁੱਲੋਂਗੇ ਨਹੀਂ।