وَنُيَسِّرُكَ لِلْيُسْرَىٰ Punjabi Translation - Arif Haleemਅਸੀਂ ਤੁਹਾਨੂੰ (ਹੇ ਨਬੀ!) ਸੁਖਾਵੇਂ ਰਾਹ ਵੱਲ ਦੀਆਂ ਸਹੂਲਤਾਂ ਪ੍ਰਦਾਨ ਕਰਾਂਗੇ।