caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fajr, ਆਇਤ 15

ਮੱਕਾ · ਉਤਰਨ ਦਾ ਕ੍ਰਮ 10 · 89:15

فَأَمَّا ٱلْإِنسَٰنُ إِذَا مَا ٱبْتَلَىٰهُ رَبُّهُۥ فَأَكْرَمَهُۥ وَنَعَّمَهُۥ فَيَقُولُ رَبِّىٓ أَكْرَمَنِ

Punjabi Translation - Arif Haleemਪਰ ਮਨੁੱਖ ਦਾ ਹਾਲ ਇਹ ਹੈ ਕਿ ਜਦੋਂ ਉਸ ਦਾ ਰੱਬ ਉਸ ਨੂੰ ਪਰਖਣ ਲਈ ਉਸ ਨੂੰ ਇੱਜ਼ਤ ਅਤੇ ਨਿਅਮਤਾਂ ਦਿੰਦਾ ਹੈ ਤਾਂ ਉਹ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਆਦਰ-ਮਾਨ ਬਖ਼ਸ਼ਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70