caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Fajr, ਆਇਤ 16

ਮੱਕਾ · ਉਤਰਨ ਦਾ ਕ੍ਰਮ 10 · 89:16

وَأَمَّآ إِذَا مَا ٱبْتَلَىٰهُ فَقَدَرَ عَلَيْهِ رِزْقَهُۥ فَيَقُولُ رَبِّىٓ أَهَٰنَنِ

Punjabi Translation - Arif Haleemਪਰ ਜਦੋਂ ਉਹੀਓ (ਰੱਬ) ਉਸ ਦੀ ਰੋਜ਼ੀ ਤੰਗ ਕਰ ਦਿੰਦਾ ਹੈ ਤਾਂ ਆਖਦਾ ਹੈ ਕਿ ਮੇਰੇ ਰੱਬ ਨੇ ਮੈਨੂੰ ਅਪਮਾਨਿਤ ਕਰ ਛੱਡਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70