كَلَّآ إِذَا دُكَّتِ ٱلْأَرْضُ دَكًّا دَكًّا Punjabi Translation - Arif Haleem(ਉਸ ਸਮੇਂ ਪਛਤਾਵੇ ਦਾ ਲਾਭ) ਉੱਕਾ ਨਹੀਂ ਹੋਵੇਗਾ ਜਦੋਂ ਧਰਤੀ ਨੂੰ ਕੁਟ ਕੁਟ ਕੇ ਪੱਦਰ ਕਰ ਦਿੱਤੀ ਜਾਵੇਗੀ।