caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 1

ਮਦੀਨਾ · ਉਤਰਨ ਦਾ ਕ੍ਰਮ 113 · 9:1

بَرَآءَةٌ مِّنَ ٱللَّهِ وَرَسُولِهِۦٓ إِلَى ٱلَّذِينَ عَٰهَدتُّم مِّنَ ٱلْمُشْرِكِينَ

Punjabi Translation - Arif Haleem(ਹੇ ਮੁਸਲਮਾਨੋ!) ਜਿਨ੍ਹਾਂ ਮੁਸ਼ਰਿਕਾਂ ਨਾਲ ਤੁਸੀਂ ਸੰਧੀ ਕਰ ਰੱਖੀ ਹੈ, ਅੱਲਾਹ ਤੇ ਉਸ ਦੇ ਰਸੂਲ (ਹਜ਼ਰਤ ਮੁਹੰਮਦ ਸ:) ਵੱਲੋਂ ਉਹਨਾਂ ਨੂੰ ਕੋਰਾ ਜਵਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70